ਖਹਿਰਾ ਗਰੁੱਪ ਨੇ ਜਿੱਤੀ ਪੰਜਾਬ ਸਕੱਤਰੇਤ ਸਟਾਫ ਐਸੋਸੀੲਸ਼ਨ ਦੀ ਚੋਣ

ਸੁਸ਼ੀਲ ਕੁਮਾਰ ਨੂੰ ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਸਟਾਫ਼ ਐਸੋਸੀਏਸ਼ਨ ਦੀਆਂ 15 ਸੀਟਾਂ ਲਈ ਅੱਜ ਵੋਟਾਂ ਪਈਆਂ ਜਿੱਥੇ ਮੁਲਾਜ਼ਮਾਂ ਨੇ ਵੋਟਾਂ ਪਾਈਆਂ। ਵੀਰਵਾਰ ਦੇਰ ਸ਼ਾਮ ਨੂੰ ਸਕੱਤਰੇਤ ਵਿੱਚ ਨਤੀਜਿਆਂ ਦਾ ਐਲਾਨ ਕੀਤਾ ਗਿਆ।

Sharing is caring: