ਛੇਵੇਂ ਤਨਖਾਹ ਕਮਿਸ਼ਨ, ਪੰਜਾਬ ਦੀਆਂ ਸਿਫਾਰਸ਼ਾਂ ਦੇ ਆਧਾਰ ਤੇ ਨੋਟੀਫਾਈ ਕੀਤੇ ਗਏ ਸੋਧੇ ਤਨਖਾਹ ਢਾਂਚੇ ਵਿਚੋਂ ਤਰੁੱਟੀਆਂ ਦੂਰ ਕਰਨ ਬਾਰੇ।
ਪੰਜਾਬ ਸਰਕਾਰ ਵਲੋਂ ਗਠਿਤ ਤਨਖਾਹ ਅਨਾਮਲੀ ਕਮੇਟੀ ਵਲੋਂ ਸੋਧੇ ਤਨਖਾਹ ਢਾਂਚੇ ਵਿੱਚ ਤਰੁੱਟੀਆਂ ਦਾ ਪਤਾ ਲਗਾਉਣ ਲਈ ਵੱਖ-ਵੱਖ ਕੈਟੇਗਰੀਆਂ ਦੇ ਕਰਮਚਾਰੀਆਂ ਦੇ ਤਨਖਾਹ ਸਕੇਲਾਂ ਸਬੰਧੀ ਡਾਟਾ ਇਕੱਠਾ ਕਰਨ ਅਤੇ ਪ੍ਰਸੈਸ ਕਰਨ ਲਈ ਇੱਕ ਪ੍ਰੋਫਾਰਮਾ ਤਿਆਰ ਕਰਦੇ ਹੋਏ ਸਮੂਹ ਵਿਭਾਗਾਂ ਨੂੰ ਭੇਜਿਆ ਗਿਆ ਹੈ। ਸਬੰਧਤ ਪੱਤਰ ਦੀ ਕਾਪੀ ਹੇਠਾਂ ਪੋਸਟ ਕੀਤੀ ਜਾ ਰਹੀ ਹੈ। ਮੰਗੀ ਗਈ ਸੂਚਨਾਂ ਨੂੰ ਪ੍ਰੋਫਾਰਮੇ ਵਿੱਚ ਭਰਕੇ ਚਾਰ ਹਫਤਿਆਂ ਦੇ ਅੰਦਰ-ਅੰਦਰ (ਸੁਪਰਡੰਟ, ਅਨਾਮਲੀ ਸਾਖਾ ਕਮਰਾ ਨੰ. 11, 8ਵੀਂ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਸੈਕਟਰ-1, ਚੰਡੀਗੜ੍ਹ) ਲਈ ਲਿਖਿਆ…