01.01.2016 ਨੂੰ ਜਾਂ ਇਸ ਤੋਂ ਬਾਅਦ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਪੈਨਸ਼ਨ ਅਤੇ ਹੋਰ ਰਿਟਾਇਰਮੈਂਟ ਲਾਭਾਂ ਬਾਰੇ ਵਿੱਤ ਵਿਭਾਗ ਵਲੋਂ ਸਪੱਸ਼ਟੀਕਰਨ ਜਾਰੀ ਕੀਤਾ ਗਿਆ ਹੈ। ਇਸ ਪੱਤਰ ( ਮਿਤੀ 12.10.2023 ) ਦੀ ਕਾਪੀ ਅਸੀਂ ਹੇਠਾਂ ਪੋਸਟ ਕਰ ਰਹੇ ਹਾਂ। smsPunjab.in ਹੁਣ ਵੱਟਸਐਪ ਤੇ ਵੀ ਉਪਲਬਧ ਹੈ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਸਬੰਧਤ ਹਰ ਇੱਕ ਜਾਣਕਾਰੀ ਲਈ ਸਾਡਾ ਵੱਟਸਐਪ ਚੈਨਲ ਹੇਠਾਂ ਦਿੱਤੇ ਲਿੰਕ ਤੋਂ ਜੁਆਇਨ ਕਰ ਸਕਦੇ ਹੋ। Follow the Service Matters Solutions Punjab channel on WhatsApp: https://whatsapp.com/channel/0029Va9WnVhCnA7xBdErUx1k
ਮਾਨਯੋਗ ਅਦਾਲਤ ਵਲੋਂ 15.1.15 ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਸਬੰਧੀ ਫੈਸਲੇ ਦੇ ਵਿਰੁੱਧ SLP ਦਾਇਰ ਕਰਨ ਸਬੰਧੀ ਵਿੱਤ ਵਿਭਾਗ ਦੀਆਂ ਹਦਾਇਤਾਂ ਮਿਤੀ 16.10.2023
ਵਿੱਤ ਵਿਭਾਗ ਦੇ 1947 ਤੋਂ ਜੂਨ 1996 ਦੇ ਪੱਤਰ ( ਮੈਨੂਅਲਜ਼ ਦੇ ਰੂਪ ਵਿੱਚ) smspunjab.in ਤੇ ਅੱਪਲੋਡ ਕਰ ਦਿੱਤੇ ਗਏ ਹਨ। ਸੋ ਵਿੱਤ ਵਿਭਾਗ ਦੇ ਕਿਸੇ ਵੀ ਪੱਤਰ ਦੀ ਮੰਗ ਨਾਂ ਕੀਤੀ ਜਾਵੇ ਸਗੋਂ smspunjab.in > Downloads>Manuals of Instructions ਪੇਜ ਤੇ ਜਾ ਕੇ ਡਾਊਨਲੋਡ ਕੀਤੇ ਜਾਣ। ਸਾਡੀ ਇਸ ਵੈੱਬਸਾਈਟ ਤੋਂ ਪੱਤਰ ਡਾਊਨਲੋਡ ਕਰਨ ਲਈ ਤੁਹਾਡਾ ਖਾਤਾ (Account) ਹੋਣ ਜਰੂਰੀ ਹੈ। ਸੋ ਜੇਕਰ ਤੁਸੀਂ ਹਾਲੇ ਤੱਕ ਰਜਿਸਟਰ ਨਹੀਂ ਕੀਤਾ ਤਾਂ https://smspunjab.in/register/ ਤੇ ਜਾ ਕੇ ਹੁਣੇ ਰਜਿਸਟਰ ਕਰੋ ਅਤੇ ਲੌਗਿਨ ਕਰਕੇ…
ਪਿਛਲੇ ਦਿਨੀਂ ਵਿੱਤ ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇ ਬਿਲ ਸਮੇਂ ਸਿਰ ਖਜਾਨੇ ਵਿੱਚ ਭੇਜਣ ਲਈ ਹਦਾਇਤ ਕੀਤੀ ਗਈ ਸੀ। ਪ੍ਰੰਤੂ ਹਾਲੇ ਵੀ ਕਈ ਵਿਭਾਗਾਂ ਵਲੋਂ ਇਹਨਾਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਸੋ ਵਿੱਤ ਵਿਭਾਗ ਵਲੋਂ ਤਨਖਾਹ ਸਮੇਂ ਸਿਰ ਨਾ ਤਿਆਰ ਕਰਨ ਵਾਲੇ ਡੀ. ਡੀ. ਓਜ਼. ਦੀ ਲਿਸਟ ਜਾਰੀ ਕਰਦੇ ਹੋਏ, ਪ੍ਰਬੰਧਕੀ ਵਿਭਾਗਾਂ ਨੂੰ ਸੂਚਿਤ ਕੀਤਾ ਹੈ।
Punjab Government, Department of Finance ( Finance Pension Policy and Coordination Branch) has issued letter on 29-10-2021 regarding Pension/Family Pension. PDF Copy of the letter is uploaded in smspunjab.in. Login to smsPunjab.in and go to download section to read the letter.
ਪੰਜਾਬ ਸਰਕਾਰ ਦੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨਾਲ ਸਬੰਧਤ ਹਦਾਇਤਾਂ ਨੂੰ ਅਸੀਂ ਅੱਪਲੋਡ ਕਰ ਰਹੇ ਹਾਂ। ਹੁਣ ਤੱਕ 2017 ਤੱਕ ਦੀਆਂ ਹਦਾਇਤਾਂ ਅੱਪਲੋਡ ਕੀਤੀਆਂ ਜਾ ਚੁੱਕੀਆਂ ਹਨ। ਜੇਕਰ ਕਿਸੇ PDF ਫਾਈਲ ਨੂੰ ਅੱਪਲੋਡ ਕਰਨ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਸਾਨੂੰ ਕੁਮੈਂਟ ਕਰਕੇ ਜਾਣੂ ਕਰਵਾਓ। ਇਹਨਾਂ ਹਦਾਇਤਾਂ ਨੂੰ ਤੁਸੀਂ https://smspunjab.in ਤੇ ਲੌਗਿਨ ਕਰਕੇ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਹਾਲੇ ਤਾਂ https://smspunjab.in ਤੇ ਆਪਣਾ ਅਕਾਊਂਟ ਨਹੀਂ ਬਣਾਇਆ ਹੈ ਤਾਂ https://smspunjab.in/register/ ਤੇ ਜਾ ਆਪਣਾ ਅਕਾਊਂਟ ਬਣਾ ਸਕਦੇ ਹੋ।
ਪੰਜਾਬ ਸਰਕਾਰ ਵਲੋਂ ਸਮੂਹ ਪ੍ਰਬੰਧਕੀ ਸਕੱਤਰਾਂ ਨੂੰ ਪੱਤਰ ਲਿਖਦੇ ਹੋਏ ਸਪੱਸ਼ਟ ਕੀਤਾ ਹੈ ਕਿ ਵਿੱਤ ਵਿਭਾਗ ਵਲੋਂ SOE 31- Grant in Aid (General) Salary ਅਧੀਨ ਬਜਟ ਵਿੱਚ ਉਪਬੰਧਤ ਫੰਡਾਂ ਨੂੰ ਕੇਵਲ ਤਨਖਾਹਾਂ ਦੀ ਅਦਾਇਗੀ ਲਈ ਹੀ ਵਰਤਿਆ ਜਾਵੇ। ਵਿੱਤ ਵਿਭਾਗ ਵਲੋਂ ਪ੍ਰਬੰਧਕੀ ਸਕੱਤਰਾਂ ਨੂੰ ਲਿਖਿਆ ਹੈ ਕਿ ਉਹਨਾਂ ਅਧੀਨ ਆਉਂਦੇ ਅਦਾਰਿਆਂ ਨੂੰ ਹਦਾਇਤ ਕੀਤੀ ਜਾਵੇ ਕਿ SOE 31- Grant in Aid (General) Salary ਪ੍ਰਾਪਤ ਫੰਡਾਂ ਨੂੰ ਕੇਵਲ ਤਨਖਾਹ ਦੀ ਅਦਾਇਗੀ ਲਈ ਹੀ ਵਰਤਿਆ ਜਾਵੇ। ਕਿਉਂਕਿ ਵਿੱਤ ਵਿਭਾਗ ਦੇ ਧਿਆਨ…
Govt. of Punjab, Department of Punjab ( FPPC Branch) has issued instructions granting one time option to the government pensioners who have retired between 01-01-2016 to 30-06-2021 to deposit the revised amount of commuted pension in the government treasury. Copy of these Instructions ( dated 5th June 2023) can be downloaded from https://smspunjab.in/downloads/ (Only registered users can download content of our website)