ਪੰਜਾਬ ਸਰਕਾਰ ਵਲੋਂ ਮਿਤੀ 12 ਸਤੰਬਰ 2023 ਨੂੰ ਇੱਕ ਪੱਤਰ ਜਾਰੀ ਕਰਦੇ ਹੋਏ ਇਹ ਸਪੱਸ਼ਟ ਦੂਜੇ ਰਾਜਾਂ ਤੋਂ ਪੰਜਾਬ ਵਿੱਚ ਦੂਜੇ ਰਾਜਾਂ ਤੋਂ ਪੰਜਾਬ ਵਿੱਚ ਮਾਈਗ੍ਰੇਟ (Migrate) ਹੋ ਕੇ ਆਏ (OBC & BC) ਪੱਛੜੀਆਂ ਸ਼੍ਰੇਣੀਆਂ/ਹੋਰ ਪੱਛੜੀਆਂ ਸ਼੍ਰੇਣੀਆਂ ਦੇ ਵਿਅਕਤੀਆਂ ਨੂੰ ਮਿਲਣਯੋਗ ਨਹੀਂ ਹਨ। ਇਹਨਾਂ ਹਦਾਇਤਾਂ ਦੀ ਕਾਪੀ smsPunjab.in ਤੇ ਅੱਪਲੋਡ ਕਰ ਦਿੱਤੀ ਗਈ ਹੈ, ਜਿਸ ਨੂੰ ਤੁਸੀਂ Login ਕਰਕੇ ਡਾਊਨਲੋਡ ਕਰ ਸਕਦੇ ਹੋ।
Download link nahi hai
Download section vicho download kro…. login krke
ਹਦਾਇਤਾਂ 9/12/2003-ਰਸ1/542, ਮਿਤੀ 03-08-2020 ਇਹ ਹਦਾਇਤਾਂ ਮਿਲ ਸਕਦੀਆਂ ਹਨ ਜੀ