ਖੇਤਰੀ ਦਫਤਰਾਂ/ਸਕੂਲਾਂ/ਕਾਲਜਾਂ/ਸੰਸਥਾਵਾਂ ਵਿੱਚ ਕੰਮ ਕਰਦੇ ਅਧਿਕਾਰੀਆਂ ਲਈ ਉਚੇਰੀ ਸਿੱਖਿਆ ਵਿਭਾਗ ਦੇ ਕੇਡਰ ਵਿੱਚ ਜਾਣ ਲਈ ਇੱਕ ਹੋਰ ਮੌਕਾ
DPI, ਸੈਕੰਡਰੀ ਪੰਜਾਬ ਵਲੋਂ ਪੱਤਰ ਮਿਤੀ 24.12.2021 ਰਾਹੀਂ ਖੇਤਰੀ ਦਫਤਰਾਂ/ ਸਕੂਲਾਂ/ ਸਸੰਥਾਵਾਂ / ਕਾਲਜਾਂ ਵਿੱਚ ਕੰਮ ਕਰਦੇ ਅਧਿਕਾਰੀਆਂ/ਕਰਮਚਾਰੀਆਂ ਪਾਸੋਂ ਆਪਸ਼ਨਾਂ ਲਈਆਂ ਗਈਆਂ ਸਨ, ਕਿ ਉਹ ਆਪਣੇ ਮੌਜੂਦਾ ਕਾਡਰ ਵਿੱਚ ਕੰਮ ਕਰਨਾ ਚਾਹੁੰਦੇ ਹਨ ਜਾਂ ਨਵੇਂ ਬਣੇ ਕਾਡਰ ਭਾਵ ਉਚੇਰੀ ਸਿੱਖਿਆ ਵਿਭਾਗ ਵਿੱਚ ਕੰਮ ਕਰਨਾ ਚਾਹੁੰਦੇ ਹਨ। ਜਿਹਨਾਂ ਅਧਿਕਾਰੀਆਂ/ ਕਰਮਚਾਰੀਆਂ ਪਾਸੋਂ ਆਪਸ਼ਨਾਂ ਦਿੱਤੀ ਗਈਆਂ ਸਨ, ਇਸ ਸਮੇਂ ਉਨ੍ਹਾਂ ਵਿੱਚੋਂ ਕਈ ਅਧਿਕਾਰੀ/ ਕਰਮਚਾਰੀ ਰਿਟਾਇਰ ਹੋ ਚੁੱਕੇ ਹਨ, ਕੁਝ ਦੀ ਪ੍ਰਮੋਸ਼ਨ ਹੋ ਚੁੱਕੀ ਹੈ ਅਤੇ ਕੁਝ ਦੀ ਮੌਤ ਹੋ ਚੁੱਕੀ ਹੈ, ਜਿਸ…