ਪਿਛਲੇ ਦਿਨੀਂ ਵਿੱਤ ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇ ਬਿਲ ਸਮੇਂ ਸਿਰ ਖਜਾਨੇ ਵਿੱਚ ਭੇਜਣ ਲਈ ਹਦਾਇਤ ਕੀਤੀ ਗਈ ਸੀ। ਪ੍ਰੰਤੂ ਹਾਲੇ ਵੀ ਕਈ ਵਿਭਾਗਾਂ ਵਲੋਂ ਇਹਨਾਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਸੋ ਵਿੱਤ ਵਿਭਾਗ ਵਲੋਂ ਤਨਖਾਹ ਸਮੇਂ ਸਿਰ ਨਾ ਤਿਆਰ ਕਰਨ ਵਾਲੇ ਡੀ. ਡੀ. ਓਜ਼. ਦੀ ਲਿਸਟ ਜਾਰੀ ਕਰਦੇ ਹੋਏ, ਪ੍ਰਬੰਧਕੀ ਵਿਭਾਗਾਂ ਨੂੰ ਸੂਚਿਤ ਕੀਤਾ ਹੈ।