ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ
ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ 27 ਜੁਲਾਈ 2023 ਦਿਨ ਵੀਰਵਾਰ ਨੂੰ ਸਵੇਰੇ 11:30 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। Join our Telegram Channel for Fastest updates Telegram Channel Link https://rb.gy/enh7s or Scan QR Code to join