ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਆਨਲਾਈਨ ਪੋਰਟਲ ਸਬੰਧੀ ਜਾਣਕਾਰੀ।
ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਲਈ ਲਗਾਤਾਰ ਪੱਤਰ ਜਾਰੀ ਕੀਤੇ ਜਾ ਰਹੇ ਹਨ। ਮਿਤੀ 22 ਜੂਨ 2023 ਨੂੰ ਇਸੇ ਕਾਰਵਾਈ ਤਹਿਤ ਪੰਜਾਬ ਸਰਕਾਰ ਵਲੋਂ ਪ੍ਰਬੰਧਕੀ ਵਿਭਾਗਾਂ ਨੂੰ ਪੱਤਰ ਜਾਰੀ ਕਰਦੇ ਹੋਏ ਲਿਖਿਆ ਹੈ ਕਿ ਪੰਜਾਬ ਸਰਕਾਰ ਵਲੋਂ ਪਾਲਿਸੀ ਅਧੀਨ ਕਵਰ ਹੁੰਦੇ ਕੱਚੇ ਮੁਲਾਜ਼ਮਾਂ ਦੀਆਂ ਪ੍ਰਤੀਬੇਨਤੀਆਂ ਪ੍ਰਾਪਤ ਅਤੇ ਵੇੈਰੀਫਾਈ ਕਰਨ ਲਈ ਪੋਰਟਲ ਤਿਆਰ ਕੀਤਾ ਜਾ ਰਿਹਾ ਹੈ। ਇਸ ਪੋਰਟਲ ਦੇ ਸਬੰਧ ਵਿੱਚ ਵੱਖ-2 ਵਿਭਾਗਾਂ ਦੇ Verification Officers ਦੀ ਜਾਣਕਾਰੀ ਮੰਗੀ ਗਈ…