ਗਰੁੱਪ ਡੀ ਨਿਯਮਾਂ ਸਬੰਧੀ ਸੁਝਾਅ ਪ੍ਰਾਪਤ ਕਰਨ ਸਬੰਧੀ
ਪੰਜਾਬ ਸਰਕਾਰ (ਪ੍ਰਸੋਨਲ ਵਿਭਾਗ ) ਵਲੋਂ ਗਰੁੱਪ ਡੀ ਦੇ ਸੇਵਾ ਨਿਯਮਾਂ ਵਿੱਚ ਸੋਧ ਕਰਨ ਸਬੰਧੀ ਸਮੂਹ ਵਿਭਾਗਾਂ ਤੋਂ ਸੁਝਾਅ ਮੰਗੇ ਹਨ। ਇਸ ਸਬੰਧੀ ਪ੍ਰਸੋਨਲ ਵਿਭਾਗ ( ਪ੍ਰਸੋਨਲ ਪਾਲਿਸੀ -1 ਸਾਖਾ) ਵਲੋਂ ਸਮੂਹ ਪ੍ਰਬੰਧਕੀ ਸਕੱਤਰ ਨੂੰ ਪੱਤਰ ਜਾਰੀ ਕਰਦੇ ਹੋਏ ਲਿਖਿਆ ਹੈ ਕਿ ਗਰੁੱਪ ਡੀ ਦੇ ਸੇਵਾ ਨਿਯਮ 1963 ਜਾਰੀ ਹੋਏ ਹਨ, ਅਤੇ ਇਹਨਾਂ ਵਿੱਚ ਸਮੇਂ ਸਮੇਂ ਤੇ ਸੋਧਾਂ ਵੀ ਕੀਤੀਆਂ ਗਈਆਂ ਹਨ। ਪ੍ਰਸੋੋਨਲ ਵਿਭਾਗ ਵਲੋਂ ਇਹਨਾਂ ਸੇਵਾ ਨਿਯਮਾਂ ਵਿੱਚ ਸੋਧ ਕਰਨ ਸਬੰਧੀ ਵਿਭਾਗਾਂ ਤੋਂ ਸੁਝਾਅ ਮੰਗੇ ਗਏ ਹਨ ।…