ਪੰਜਾਬ ਸਰਕਾਰ ਵੱਲੋਂ ਆਪਣੇ ਦਫ਼ਤਰਾਂ ਦਾ ਸਮਾਂ ਤਬਦੀਲ ਕਰਨ ਸਬੰਧੀ ਪੱਤਰ ਜਾਰੀ ਕੀਤੇ ਗਏ ਸਨ। ਅੱਜ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਜਾਰੀ ਕਰਦੇ ਹੋਏ ਸੂਚਿਤ ਕੀਤਾ ਗਿਆ ਹੈ ਕਿ ਰਾਜ ਵਿੱਚ ਸਰਕਾਰੀ ਹਸਪਤਾਲਾਂ ਅਤੇ ਕਲੀਨਿਕਾਂ ਦੇ ਸਮੇਂ ਵਿੱਚ ਕੋਈ ਬਦਲਾਵ ਨਹੀਂ ਹੋਵੇਗਾ।
Wishing you a year full of laughter, learning, and joy! Happy New Year!